Friday, July 6, 2018

ਕੇਂਦਰ ਸਰਕਾਰ ਨੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਤੀ ਕੁਇੰਟਲ 200 ਰੁਪਏ ਵਧਾਇਆ

ਲੋਕ ਸਭਾ ਚੌਣਾਂ ਦੌਰਾਨ ਕੀਤੇ ਗਏ ਕਿਸਾਨਾਂ ਨੂੰ ਫ਼ਸਲ ਦੀ ਲਾਗਤ ਦਾ ਘੱਟੋ-ਘੱਟ ਡੇਢ ਗੁਣਾਂ ਭਾਅ ਦਿਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵੱਲ ਵੱਧਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਨੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਤੀ ਕੁਇੰਟਲ 200 ਰੁਪਏ ਵਧਾ ਦਿੱਤਾ ਹੈ l ਪਿਛਲੇ ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਵਧਾਉਣ �

Read Full Story: http://www.punjabinfoline.com/story/29265