Monday, July 16, 2018

ਭਾਕਿਯੂ ਲੱਖੋਵਾਲ ਕਰੇੇਗੀ 23 ਸਤੰਬਰ ਨੂੰ ਹਰਿਦੁਆਰ 'ਚ ਰੋਸ ਮਾਰਚ, 2 ਅਕਤੂਬਰ ਨੂੰ ਕੀਤਾ ਜਾਵੇਗਾ ਦਿੱਲੀ ਪਾਰਲੀਮੈਂਟ ਦਾ ਘਿਰਾਓ

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾ, ਜਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖਾਨਾ ਤੇ ਜਿਲ੍ਹਾ ਜਨਰਲ ਸਕੱਤਰ ਸਰੂਪ ਸਿੰਘ ਸਿੱ

Read Full Story: http://www.punjabinfoline.com/story/29317