Sunday, July 29, 2018

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਸਮਾਗਮ 28 ਤੋਂ 30 ਅਗਸਤ ਤੱਕ।

ਤਲਵੰਡੀ ਸਾਬੋ, 29 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 28 ਤੋਂ 30 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਸਮਾਗਮ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ।ਸਮਾਗਮ ਦੀ ਰੂਪ ਰੇਖਾ ਅਤੇ ਪ੍ਰਚਾਰ ਲਈ ਅੱਜ ਦਮਦਮਾ ਸਾਹਿਬ ਵਿਖੇ ਧਰਮ ਪ੍ਰਚਾਰ ਦੇ ਢਾਡੀ, ਰਾਗੀ, ਪ੍ਰ

Read Full Story: http://www.punjabinfoline.com/story/29395