Sunday, July 1, 2018

ਵਿਧਾਇਕਾ ਬਲਜਿੰਦਰ ਕੌਰ ਨੇ ਲਈ ਖਰਾਬ ਨਰਮੇ ਤੋਂ ਪੀੜਿਤ ਕਿਸਾਨਾਂ ਦੀ ਸਾਰ, ਕਿਹਾ ਉਹ ਹਰ ਸਮੇਂ ਕਿਸਾਨਾਂ ਦੇ ਨਾਲ ਖੜੇ ਹਨ

ਤਲਵੰਡੀ ਸਾਬੋ, 1 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀਂ ਮੀਂਹ ਪੈਣ ਤੋਂ ਬਾਅਦ ਖੇਤਰ ਦੇ ਕਈ ਪਿੰਡਾਂ ਦੇ ਕਿਸਾਨਾਂ ਦੀ ਨਰਮੇ ਦੀ ਸੈਂਕੜੇ ਏਕੜ ਫਸਲ ਪੈਰਾਬਿਲਟ ਨਾਮੀ ਬਿਮਾਰੀ ਕਾਰਨ ਬਰਬਾਦ ਹੋ ਗਈ ਸੀ ਜਿਸ ਦੀਆਂ ਖਬਰਾਂ ਪ੍ਰਕਾਸ਼ਿਤ ਹੋਣ \'ਤੇ ਚੰਡੀਗੜ੍ ਦੇ ਡਾਇਰੈਕਟਰ ਨੇ ਆਪਣੀ ਟੀਮ ਭੇਜ ਕੇ ਰਿਪੋਰਟ ਮੰਗੀ ਸੀ। ਇਸ ਮਾਮਲੇ ਨੂੰ ਲੈ ਕੇ ਅੱਜ ਹਲਕਾ ਤਲਵੰਡੀ ਸਾਬੋ ਦੇ ਵਿਧਾਇਕਾ ਅਤੇ ਆ�

Read Full Story: http://www.punjabinfoline.com/story/29244