Monday, July 23, 2018

ਮਾਤਾ ਸਾਹਿਬ ਕੌਰ ਗਰਲਜ਼ ਸਕੂਲ ਵਿਖੇ ਇੱਕ ਰੋਜ਼ਾ ਐਨਐਸਐਸ ਕੈਂਪ ਆਯੋਜਿਤ

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਅਤੇ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵੱਲੋਂਂ ਇੱਕ ਰੋਜ਼ਾ ਐਨਐਸਐਸ ਕੈਂਪ ਲਗਾਇਆ ਗਿਆ, ਇਸ ਕੈਂਪ ਦੌਰਾਨ ਸਾਂਝ ਕੇਂਦਰ ਤਲਵੰਡੀ ਸਾਬੋ ਦੇ ਏਐਸਆਈ ਨਛੱਤਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਕਾਲਜ ਪ੍ਰਿੰਸੀਪਲ ਡਾ ਕਵਲਜੀਤ ਕੌਰ ਨੇ ਆਏ ਹੋਏ ਮੁੱਖ ਮਹਿਮਾਨ ਨੂੰ ਜ�

Read Full Story: http://www.punjabinfoline.com/story/29362