Thursday, July 12, 2018

ਆਦਰਸ਼ ਸਕੂਲ ਭਾਗੂ ਵਿਖੇ ਛੁੱਟੀਆਂ ਦੌਰਾਨ ਵਧੀਆ ਕੰਮ ਕਰਨ ਵਾਲ਼ੇ ਬੱਚਿਆਂ ਦਾ ਸਨਮਾਨ

ਲੰਬੀ,12 ਜੁਲਾਈ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ਼ ਭਾਗੂ ਵਿਖੇ ਪ੍ਰਿੰਸੀਪਲ ਰਮਾ ਮਹਿਤਾ ਨੇ ਗ਼ਰਮੀ ਦੀਆਂ ਛੁੱਟੀਆਂ ਦੌਰਾਨ ਵਿਸ਼ਾ ਅਧਿਆਪਕਾਂ ਦੁਆਰਾ ਸੌਂਪੇ ਗਏ ਘਰ ਦੇ ਕੰਮ ਨੂੰ ਵਧੀਆ ਢੰਗ ਨਾਲ਼ ਮੁਕੰਮਲ ਕਰਨ ਵਾਲ਼ੇ ਵਿਦਿਆਥੀਆਂ ਨੂੰ ਸਵੇਰ ਦੀ ਸਭਾ ਦੌਰਾਨ ਸਨਮਾਨਿਤ ਕੀਤਾ।ਉਹਨਾਂ ਨੇ ਸਮੂਹ ਵਿਦਿਆਰਥੀਆਂ ਨੂੰ ਮੁਖਾਤਿਬ ਹੁੰਦੇ ਕਿਹਾ ਕਿ ਹਮੇਸ਼ਾਂ ਅ�

Read Full Story: http://www.punjabinfoline.com/story/29306