Thursday, July 19, 2018

ਅੰਮ੍ਰਿਤਸਰ ਸਿਵਲ ਹਸਪਤਾਲ ਚ' ਲਗਣ ਜਾ ਰਿਹੈ ਫਾਇਰ ਸੇਫਟੀ ਸਿਸਟਮ

ਫਾਇਰ ਸੇਫਟੀ ਨੂੰ ਲੈ ਕੇ ਅੰਮ੍ਰਿਤਸਰ ਸਿਵਲ ਹਸਪਤਾਲ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਗੰਭੀਰ ਹੋ ਗਿਆ ਹੈ । ਸਿਵਲ ਹਸਪਤਾਲ ਪ੍ਰਸ਼ਾਸਨ ਜਲਦ ਹੀ 44 ਲੱਖ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਫਾਇਰ ਸੇਫਟੀ ਸਿਸਟਮ ਲਗਾਉਣ ਜਾ ਰਿਹਾ ਹੈ ਜਿਸ ਦੀ ਜਾਣਕਾਰੀ ਸਿਵਲ ਹਸਪਤਾਲ ਦੇ ਇੰਚਾਰਜ ਡਾ. ਚਰਨਜੀਤ ਸਿੰਘ ਨੇ ਦਿੱਤੀ । ਜਿਕਰਯੋਗ ਹੈ ਕਿ ਇਸ ਸਿਵਲ ਹਸਪਤਾਲ ਨੂੰ ਪੰਜਾਬ ਅਤੇ ਨੈਸ਼ਨਲ ਲੈਵਲ ਦੇ ਕਈ ਐਵਾਰਡ

Read Full Story: http://www.punjabinfoline.com/story/29332