Wednesday, July 11, 2018

ਨਸ਼ੇ ਦੇ ਰੁਝਾਨ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਦਿੱਤਾ ਮੰਗ ਪੱਤਰ

ਤਲਵੰਡੀ ਸਾਬੋ, 11 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਅੰਦਰ ਦਿਨੋ ਦਿਨ ਵਧ ਰਹੇ ਚਿੱਟੇ ਵਰਗੇ ਨਾਮੁਰਾਦ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਤਲਵੰਡੀ ਸਾਬੋ ਦੇ ਨੌਜਵਾਨ ਕਲੱਬ, ਸਮਾਜ ਸੇਵੀ ਜਥੇਬੰਦੀਆਂ ਦੇ ਇੱਕ ਵਫਦ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਹੈ ਕਿ ਤਲਵੰਡੀ ਸਾਬੋ ਵਰਗੇ ਪਵਿੱਤਰ ਕਰਾਰ ਦਿੱਤੇ ਗਏ ਸ਼ਹਿਰ ਦੀ ਪਵਿੱਤਰਤਾ ਨੂੰ ਬਰਕਰਾ�

Read Full Story: http://www.punjabinfoline.com/story/29303