Wednesday, July 18, 2018

ਮਿਊਂਸਪਲ ਕਾਮਿਆਂ ਵੱਲੋਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਦੂਜੇ ਦਿਨ ਵੀ ਜਾਰੀ

ਤਲਵੰਡੀ ਸਾਬੋ, 18 ਜੁਲਾਈ (ਗੁਰਜੰਟ ਸਿੰਘ ਨਥੇਹਾ)- ਮਿਊਂਸਪਲ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮਿਉਂਸਪਲ ਮੁਲਾਜਮ ਸੰਘਰਸ਼ ਕਮੇਟੀ ਦੇ ਸੱਦੇ ਤੇ ਕੀਤੀ ਗਈ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਤਲਵੰਡੀ ਸਾਬੋ ਵਿਖੇ ਪ੍ਰਦਰਸ਼ਨਕਾਰੀਆਂ ਵੱਲੋਂ ਨਗਰ ਪੰਚਾਇਤ ਦਫਤਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ �

Read Full Story: http://www.punjabinfoline.com/story/29327