Tuesday, July 17, 2018

ਦੁੱਧ ਦਾ ਕਾਰੋਬਾਰ ਕਰਨ ਵਾਲੇ ਅਵਤਾਰ ਦਾਸ ਨੇ ਜਹਿਰੀਲੀ ਚੀਜ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ

ਭਵਾਨੀਗੜ੍ਹ 17 ਜੁਲਾਈ (ਗੁਰਵਿੰਦਰ ਰੋਮੀ ਭਵਾਨੀਗੜ)-ਦੁੱਧ ਦੇ ਕਾਰੋਬਾਰ 'ਚ ਘਾਟਾ ਪੈ ਜਾਣ ਤੋਂ ਪ੍ਰੇਸ਼ਾਨ ਇੱਕ ਵਿਅਕਤੀ ਨੇ ਜਹਿਰੀਲੀ ਚੀਜ ਨਿਗਲ ਕੇ ਅਪਣੇ ਜੀਵਨ ਲੀਲਾ ਸਮਾਪਤ ਕਰ ਲਈ।ਮਿਲੀ ਜਾਣਕਾਰੀ ਅਨੁਸਾਰ ਅਵਤਾਰ ਦਾਸ (35) ਪੁੱਤਰ ਮਾੜਾ ਦਾਸ ਵਾਸੀ ਪਿੰਡ ਭੱਟੀਵਾਲ ਕਲਾਂ ਜੋ ਭਵਾਨੀਗੜ੍ਹ ਅਤੇ ਨੇੜਲੇ ਇਲਾਕਿਆਂ ਵਿੱਚ ਦੁੱਧ ਸਪਲਾਈ ਦਾ ਕੰਮਕਾਜ ਕਰਦਾ ਸੀ।ਦੱਸਿਆ ਜਾ ਰਿਹਾ ਕਿ ਅਵਤਾਰ ਦ

Read Full Story: http://www.punjabinfoline.com/story/29322