Tuesday, July 3, 2018

ਸਾਹਿੱਤ ਸਭਾ ਨੇ ਕਰਵਾਇਆ ਵਿਸ਼ਾਲ ਸਨਮਾਨ ਸਮਾਰੋਹ ਅਤੇ ਸਾਹਿੱਤਕ ਸਮਾਗਮ

ਧੂਰੀ, 2 ਜੁਲਾਈ (ਮਹੇਸ਼)- ਸਾਹਿੱਤ ਸਭਾ ਧੂਰੀ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ: ਦੇ ਸਹਿਯੋਗ ਨਾਲ ਧੂਰੀ ਵਿਖੇ ਵਿਸ਼ਾਲ ਸਨਮਾਨ ਸਮਾਰੋਹ ਅਤੇ ਸਾਹਿੱਤਕ ਸਮਾਗਮ ਕਰਵਾਇਆ ਗਿਆ। ਜਿਸ ਅੰਦਰ 150 ਦੇ ਕਰੀਬ ਲੇਖਕਾਂ ਅਤੇ ਪਾਠਕਾਂ ਨੇ ਭਾਗ ਲਿਆ। ਇਸ ਸਮਾਗਮ ਦੀ ਪ੍ਰਧਾਨਗੀ ਡਾ. ਤੇਜਵੰਤ ਮਾਨ, ਪ੍ਰੋ: ਰਵਿੰਦਰ ਭੱਠਲ, ਪ੍ਰੋ: ਸੰਧੂ ਵਰਿਆਣਵੀ, ਡਾ. ਗੁਰਇਕਬਾਲ ਸਿੰਘ, ਡਾ. ਮੁਹੰਮਦ ਰਫੀ, ਡਾ. �

Read Full Story: http://www.punjabinfoline.com/story/29256