Monday, July 16, 2018

ਐਂਟੀ ਡੇਂਗੂ ਮਹੀਨਾ ਸਬੰਧੀ ਦਸਮੇਸ਼ ਸਕੂਲ 'ਚ ਲਗਾਇਆ ਜਾਗਰੂਕਤਾ ਕੈਂਪ

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਡਾ. ਅਸ਼ਵਨੀ ਕੁਮਾਰ ਐਸ. ਐਮ. ਓ ਤਲਵੰਡੀ ਸਾਬੋ ਜੀ ਦੀ ਯੋਗ ਅਗਵਾਈ ਹੇਠ ਜੁਲਾਈ ਮਹੀਨਾ ਐਂਟੀ ਡੇਂਗੂ ਮਹੀਨੇ ਵਜੋਂ ਮਨਾਉੁਣ ਸਬੰਧੀ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸ਼੍ਰੀ ਸੁਖਦੇਵ ਸਿੰਘ ਐਸ. ਆਈ ਨੇ ਦੱਸਿਆ ਕਿ ਬਰਸਾਤੀ ਮੌਸਮ ਦੌਰਾਨ ਡੇਂਗੂਫ਼ਮਲੇ�

Read Full Story: http://www.punjabinfoline.com/story/29319