Saturday, July 28, 2018

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਧਾਰਮਿਕ ਸਮਾਗਮ

ਤਲਵੰਡੀ ਸਾਬੋ, 28 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2018-19 ਦੀ ਸ਼ੁਰੂਆਤ ਕੀਤੀ ਗਈ, ਇਸ ਤਹਿਤ ਕਾਲਜ ਦੇ ਸਟਾਫ਼ ਅਤੇ ਬੱਚਿਆਂ ਵੱਲੋਂਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਸਮੁੱਚੇ ਕਾਰਜ ਦੌਰਾਨ ਪ੍ਰੋ. ਇੰਦਰਪ੍ਰੀਤ ਕੌਰ ਅਤੇ ਹੋਸਟਲ ਦੇ ਵਿਦਿਆਰਥੀਅ ਵੱਲੋਂਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿ

Read Full Story: http://www.punjabinfoline.com/story/29391