Monday, July 30, 2018

ਭਾਗੂ ਸਕੂਲ ਦੇ ਕੌਮੀ ਸੇਵਾ ਯੋਜਨਾ ਯੂਨਿਟ ਨੇ ਛਬੀਲ ਲਾਈ

ਰਾਮਾਂ ਮੰਡੀ,30 ਜੁਲਾਈ (ਬੁੱਟਰ) ਪ.ਸ.ਸ.ਬ. ਆਦਰਸ਼ ਸੀਨੀਅਰ ਸੈਕੰਡਰੀ ਸਕੂਲ਼ ਭਾਗੂ ਵਿਖੇ ਲੈਕਚਰਾਰ ਕਮ ਪ੍ਰੋਗਰਾਮ ਅਫ਼ਸਰ ਕੌਮੀ ਸੇਵਾ ਯੋਜਨਾ ਵਿਸ਼ਾਲ ਬੱਤਾ ਦੀ ਅਗਵਾਈ \'ਚ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਸਮੁੱਚੇ ਵਲੰਟੀਅਰਾਂ ਵੱਲੋਂ ਸਕੂਲ ਅਹਾਤੇ ਵਿੱਚ ਗਰਮੀ ਦੇ ਮੱਦੇਨਜ਼ਰ ਠੰਡੇ-ਮਿੱਠੇ ਪਾਣੀ ਦੀ ਛਬੀਲ ਲਾਈ ਗਈ।ਇਸ ਛਬੀਲ ਦਾ ਰਸਮੀ ਉਦਘਾਟਨ ਕਰਦਿਆਂ ਸਕੂਲ ਪ੍ਰਿੰਸੀਪਲ ਰਮਾ ਮਹਿਤਾ �

Read Full Story: http://www.punjabinfoline.com/story/29400