ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜੁਲਾਈ ਮਹੀਨੇ ਨੂੰ ਐਂਟੀ ਡੇਂਗੂ ਮਹੀਨੇ ਵਜੋਂ ਮਨਾਉਂਦਿਆਂ ਸਥਾਨਕ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵੱਲੋਂ ਡਾ. ਅਸ਼ਵਨੀ ਕੁਮਾਰ ਐਸ. ਐਮ. ਓ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਡੇਂਗੂ ਜਾਗਰੂਕਤਾ ਕੈਂਪ ਸ਼ਹੀਦ ਬਾਬਾ ਜੋਰਾਵਰ ਸਿੰਘ ਪਬਲਿਕ ਸਕੂਲ ਜੋਧਪੁਰ ਪਾਖਰ ਵਿਖੇ ਲਗਾਇਆ ਗਿਆ। ਇਸ ਮੌਕੇ ਸ਼੍ਰੀ ਸੁਖਦੇਵ ਸਿੰਘ ਐਸ. ਆਈ ਨੇ ਦੱਸਿਆ ਕਿ ਬਰ�