Tuesday, July 31, 2018

ਡੇਂਗੂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਦਾ ਗਠਨ

ਰਾਜਪੁਰਾ (ਰਾਜੇਸ਼ ਡਾਹਰਾ)\r\n\r\nਪਟਿਆਲਾ ਜ਼ਿਲ੍ਹੇ ਨੂੰ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ। ਸਿਹਤ ਅਤੇ ਦੂਸਰੇ ਵਿਭਾਗਾਂ ਦੀ ਸਰਗਰਮ ਸ਼ਮੂਲੀਅਤ ਨਾਲ ਤਿਆਰ ਕੀਤੀਆਂ ਇਹ ਟੀਮਾਂ ਜ਼ਿਲ੍ਹੇ ਵਿੱਚ ਡੇਂਗੂ ਦੇ ਲਾਰਵੇ ਨੂੰ ਜਿੱਥੇ ਨਸ਼ਟ ਕਰਨ ਲਈ ਘਰਾਂ ਅਤੇ ਬਾਹਰਲੇ ਇਲਾਕਿਆਂ ਵਿੱਚ ਖੜ੍ਹੇ ਪਾਣੀ ਨੂੰ ਚੈਕ ਕਰਨਗੀਆ�

Read Full Story: http://www.punjabinfoline.com/story/29409