Tuesday, July 31, 2018

ਸ਼ਹੀਦ ਉੂਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਯੂਥ ਕਾਂਗਰਸ ਵੱਲੋਂ 'ਘਰ ਘਰ ਹਰਿਆਲੀ' ਮੁਹਿੰਮ ਆਰੰਭ

ਤਲਵੰਡੀ ਸਾਬੋ, 31 ਜੁਲਾਈ (ਗੁਰਜੰਟ ਸਿੰਘ ਨਥੇਹਾ)- ਯੂਥ ਕਾਂਗਰਸ ਵੱਲੋਂ ਵਾਤਾਵਰਨ ਨੂੰ ਬਚਾਉਣ ਦੇ ਮਕਸਦ ਨਾਲ \'ਘਰ ਘਰ ਹਰਿਆਲੀ\' ਮੁਹਿੰਮ ਦਾ ਆਗਾਜ ਇੱਕ ਰੁੱਖ ਸੌ ਸੁੱਖ ਦੇ ਬੈਨਰ ਹੇਠ ਅੱਜ ਦੇਸ਼ ਦੀ ਆਜਾਦੀ ਦੇ ਮਹਾਨ ਸੂਰਮੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਤੋਂ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕੀਤਾ ਗਿਆ। ਸਮਾਗਮ ਦੀ ਅਗਵਾਈ ਪੰਜਾਬ ਯੂਥ ਕਾਂ�

Read Full Story: http://www.punjabinfoline.com/story/29411