Monday, July 16, 2018

ਪਿੰਡ ਕੋਟਸ਼ਮੀਰ ਦੇ ਨੌਜਵਾਨਾਂ ਨੇ ਵਾਤਾਵਰਨ ਸੰਭਾਲ ਲਈ ਲਾਏ ਪੌਦੇ

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਸਮਾਜ ਸੇਵੀ ਕੰਮਾਂ ਵਿੱਚ ਲਗਾਉਣ ਸਬੰਧੀ ਪ੍ਰੇਰਿਤ ਕਰਨ ਲਈ ਪਿੰਡ ਕੋਟਸ਼ਮੀਰ ਦੇ ਸਮਾਜ ਸੇਵੀ ਨੌਜਵਾਨਾਂ ਨੇ ਪਿੰਡ ਦੀਆਂ ਸਾਂਝੀਆਂ ਥਾਵਾਂ \'ਤੇ ਪੌਦੇ ਲਗਾਏ।\r\nਸਮਾਜ ਸੇਵੀ ਨੌਜਵਾਨ ਆਗੂ ਬੁੱਧ ਸਿੰਘ ਸਿੱਧੂ ਨੇ ਦੱਸਿਆ ਕਿ ਨੌਜਵਾਨਾਂ ਦੀ ਟੀਮ ਦੇ 16 ਮੈਂਬਰ ਪਿੰਡ ਦ�

Read Full Story: http://www.punjabinfoline.com/story/29316