Wednesday, July 18, 2018

ਹਰਪਰੀਤ ਬਾਜਵਾ ਬਣੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ

ਭਵਾਨੀਗੜ 18 ਜੁਲਾਈ { ਗੁਰਵਿੰਦਰ ਰੋਮੀ ਭਵਾਨੀਗੜ} ਆਮ ਆਦਮੀ ਪਾਰਟੀ ਪੰਜਾਬ ਵਲੋ ਜਿਲਾ ਸੰਗਰੂਰ ਤੋ ਪਾਰਟੀ ਦੇ ਨਿਧੜਕ ਆਗੂ ਸਰਦਾਰ ਹਰਪ੍ਰੀਤ ਸਿੰਘ ਬਾਜਵਾ ਨੂੰ ਯੂਥ ਪੰਜਾਬ ਦਾ ਮੀਤ ਪ੍ਰਧਾਨ ਲਾਇਆ ਗਿਆ ਜਿਸ ਨਾਲ ਇਲਾਕਾ ਭਵਾਨੀਗੜ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ । ਇਸ ਮੋਕੇ ਜਿਥੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਹਰਪ੍ਰੀਤ ਸਿੰਘ ਬਾਜਵਾ ਨੂੰ ਸੂਬੇ ਦ�

Read Full Story: http://www.punjabinfoline.com/story/29329