Saturday, July 14, 2018

ਸਿਹਤ ਵਿਭਾਗ ਦੀ ਜਾਗਰੂਕਤਾ ਮੁਹਿੰਮ ਜਾਰੀ

ਭਵਾਨੀਗੜ੍ਹ 14 ਜੁਲਾਈ(ਗੁਰਵਿੰਦਰ ਰੋਮੀ ਭਵਾਨੀਗੜ) ਡੇਂਗੂ, ਮਲੇਰੀਆ,ਚਿਕਨਗੁਨੀਆ ਅਤੇ ਪਾਣੀ ਤੋਂ ਫੈਲਣ ਵਾਲੀਆ ਬਿਮਾਰੀਆਂ ਤੋਂ ਬਚਾਅ ਸਬੰਧੀ ਛੇੜੀ ਗਈ ਜਾਗਰੂਕਤਾ ਮੁਹਿੰਮ ਤਹਿਤ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੇ ਮੁਲਾਜ਼ਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਗਲੀ ਮੁਹੱਲਿਆਂ ਵਿਚ ਚੈਕਿੰਗ ਕੀਤੀ ਗਈ। ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਤੈਨਾਤ ਹੈਲਥ ਇੰਸਪੈਕਟਰ ਕਾਕਾ ਰਾਮ ਨੇ ਦੱਸਿਆ ਕ

Read Full Story: http://www.punjabinfoline.com/story/29311