Wednesday, July 4, 2018

ਅਰਬਨ ਅਸਟੇਟ ਪਟਿਆਲਾ ਦੇ ਚੌਥੇ ਫੇਜ਼ ਲਈ ਲੋਕਾਂ 'ਚ ਭਾਰੀ ਉਤਸ਼ਾਹ

ਰਾਜਪੁਰਾ (ਰਾਜੇਸ਼ ਡਾਹਰਾ)\r\n\r\n \r\nਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਪਟਿਆਲਾ ਡਿਵੈਲਪਮੈਂਟ ਅਥਾਰਟੀ (ਪੀ.ਡੀ.ਏ) ਵੱਲੋਂ ਪਟਿਆਲਾ ਵਿਖੇ ਬਿਹਤਰ ਸਹੂਲਤਾਂ ਅਤੇ ਅਤਿ ਆਧੁਨਿਕ ਤਰੀਕੇ ਨਾਲ ਵਿਕਸਤ ਕੀਤੇ ਜਾ ਰਹੇ ਅਰਬਨ ਅਸਟੇਟ ਫ਼ੇਜ਼-4 ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਕਰੀਬ 75 ਏਕੜ ਜਮੀਨ ਵਿੱਚ ਬਣਾਏ ਜਾਣ ਵਾਲੇ ਇਸ ਨਵੇਂ ਬ�

Read Full Story: http://www.punjabinfoline.com/story/29261