Friday, July 6, 2018

ਪੁਲਿਸ ਦੇ ਪਿੰਡ ਲਹਿਰੀ 'ਚ ਕੀਤਾ ਨਸ਼ਾ ਵਿਰੋਧੀ ਸਮਾਗਮ, ਲੋਕਾਂ ਤੋਂ ਕੀਤੀ ਸਹਿਯੋਗ ਦੀ ਮੰਗ

ਤਲਵੰਡੀ ਸਾਬੋ, 6 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜ਼ਨ ਤਲਵੰਡੀ ਸਾਬੋ ਅੰਦਰ ਚਿੱਟੇ ਦੀ ਵਰਤੋਂ ਨਾਲ ਹੋਈ ਦੋ ਨੌਜਵਾਨਾਂ ਦੀ ਮੌਤ ਪਿੱਛੋਂ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ੇ ਨਾਲ ਹਰ ਤਰਾਂ ਦੀ ਗਤੀਵਿਧੀ ਰੋਕਣ, ਨਸ਼ੇ ਨਾਲ ਸਬੰਧਿਤ ਦੋਸ਼ੀਆਂ ਨੂੰ ਕਾਬੂ ਕਰਨ ਤੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ਦੇ ਚਲਦਿਆਂ ਐੱਸ ਐੱਸ ਪੀ ਬਠਿੰਡਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪੁਲ�

Read Full Story: http://www.punjabinfoline.com/story/29269