Monday, July 23, 2018

ਸਰਕਾਰੀ ਸਕੂਲ ਤਲਵੰਡੀ ਸਾਬੋ ਵੱਲੋਂ ਨਸ਼ਿਆਂ ਵਿਰੁੱਧ ਸੈਮੀਨਾਰ ਆਯੋਜਿਤ ਕੀਤਾ ਅਤੇ ਜਾਗਰੂਕਤਾ ਰੈਲੀ ਕੱਢੀ ਗਈ

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜ਼ਿਲ੍ਹਾ ਸਿੱਖਿਆ ਅਫਸਰ (ਸ ਸ) ਬਠਿੰਡਾ ਦੇ ਆਦੇਸ਼ਾਂ ਅਨੁਸਾਰ ਨਸ਼ਾ ਰੋਕੂ ਮੁਹਿੰਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਸਵੇਰ ਦੀ ਸਭਾ ਵਿੱਚ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ਼ਰਨਪ੍ਰੀਤ ਕੌਰ ਲੈਕਚਰਾਰ ਅੰਗਰੇਜੀ ਅਤੇ ਮਨਦੀਪ ਸਿੰਘ ਕੰਪਿਊਟਰ ਅਧਿਆਪਕ ਨੇ ਵਿਦਿਆਰਥੀਆਂ ਨੂੰ ਨਸ਼ੇ ਦੇ ਬੁਰੇ ਪ੍ਰਭਾਵ

Read Full Story: http://www.punjabinfoline.com/story/29359