ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਜਦੀਕੀ ਪਿੰਡ ਬੁਰਜ ਸੇਮਾਂ ਦੇ ਨੌਜਵਾਨਾਂ ਵੱਲੋਂ ਬੀਤੇ ਦੋ ਦਿਨਾਂ ਤੋਂ ਜਿਸ ਗੁੰਮਸ਼ੁਦਾ ਅਤੇ ਦਿਮਾਗੀ ਤੌਰ \'ਤੇ ਪ੍ਰੇਸ਼ਾਨ ਨੌਜਵਾਨ ਦੀ ਦੇਖਭਾਲ ਕੀਤੀ ਜਾ ਰਹੀ ਸੀ ਅੱਜ ਦੋ ਦਿਨਾਂ ਦੀ ਮਿਹਨਤ ਤੋਂ ਬਾਅਦ ਉਸਦਾ ਪਰਿਵਾਰ ਲੱਭ ਕੇ ਉਸਨੂੰ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ। ਕਲੱਬ ਦੇ ਪ੍ਰਧਾਨ ਜਸਵੀਰ ਸਿੰਘ ਅਤੇ ਪਿੰਡ ਦੇ ਨੌਜਵਾਨ ਸੋਸ਼ਲ ਵ�