Thursday, July 19, 2018

ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲਿਆਂ ਦਾ ਸਰਕਾਰੀ ਸਕੂਲ ਤਲਵੰਡੀ ਸਾਬੋ ਵਿਖੇ ਸ਼ਾਨਦਾਰ ਆਯੋਜਨ ਕੀਤਾ ਗਿਆ

ਤਲਵੰਡੀ ਸਾਬੋ, 19 ਜੁਲਾਈ (ਗੁਰਜੰਟ ਸਿੰਘ ਨਥੇਹਾ)- ਰਾਜ ਸਿੱਖਿਆ ਅਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਦੇ ਸਟੇਟ ਕੋਆਰਡੀਨੇਟਰ ਮੈਡਮ ਸ਼ਰੂਤੀ ਸ਼ੁਕਲਾ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਗਾਈਡੈਂਸ ਕੌਂਸਲਰ ਬਠਿੰਡਾ ਸ. ਬਲਜਿੰਦਰ ਸਿੰਘ ਜੀ ਦੀ ਅਗਵਾਈ ਹੇਠ ਸ੍ਰੀ ਕ੍ਰਿਸ਼ਨ ਗੋਪਾਲ ਸੀ. ਜੀ. ਆਰ. ਪੀ ਅਤੇ ਸ੍ਰੀ ਰਾਜੀਵ ਗੋਇਲ ਸੀ. ਜੀ. ਆਰ. ਪੀ ਦੀ ਦੇਖ- ਰੇਖ ਹੇਠ ਬਲਾਕ ਪੱਧਰੀ ਕੰਪਿਊਟਰ ਟਾਈਪਿੰਗ ਮੁਕਾਬਲ

Read Full Story: http://www.punjabinfoline.com/story/29336