ਭਾਰਤ ਦੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਟਵੀਟ ਕਰਕੇ ਪੰਜਾਬ ਵਿਚ ਹੋ ਰਹੀ ਮਨੁੱਖੀ ਸਮਗਲਿੰਗ ਦੇ ਮਾਮਲੇ ਵਿਚ ਸਖਤ ਕਾਰਵਾਈ ਕਰਨ ਲਈ ਕਿਹਾ ਹੈ l ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੇ ਇਹ ਟਵੀਟ ਕਰਕੇ ਇਸ ਮਾਮਲੇ \'ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ ਅਤੇ ਕੈਪਟਣ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਦੁਬਈ ਤੋਂ ਵਾਪਸ ਆ