Tuesday, July 31, 2018

ਵਪਾਰ ਦੇ ਰਸਤੇ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੂਰ ਕਰੇਗੀ ਸਰਕਾਰ- ਸੁਰੇਸ਼ ਪ੍ਰਭੂ

ਭਾਰਤ ਦੇ ਵਣਜ ਅਤੇ ਉਦਯੋਗ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਨੇ ਕਿਹਾ ਕਿ ਸਰਕਾਰ ਘਰੇਲੂ ਤੇ ਕੌਮਾਂਤਰੀ ਵਪਾਰ ਨੂੰ ਉਤਸ਼ਾਹਿਤ ਕਰਨ ਲਈ ਇਸ ਵਪਾਰ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ । ਸ੍ਰੀ ਸੁਰੇਸ਼ ਪ੍ਰਭੂ ਨੇ ਕਿਹਾ ਕਿ ਭਾਰਤ \'ਚ ਸਾਜੋ-ਸਾਮਾਨ ਅਤੇ ਵਪਾਰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਲਾਜਿਸਟਿਕਸ ਉਦਯੋਗ ਦਾ ਕਾਰੋਬਾਰ 215 ਅਰਬ ਡਾਲਰ ਤੱਕ ਪਹੁੰ�

Read Full Story: http://www.punjabinfoline.com/story/29405