Thursday, July 19, 2018

ਆਦਰਸ਼ ਸਕੂਲ ਭਾਗੂ ਵਿਖੇ ਇੱਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਾਇਆ

ਰਾਮਾਂ ਮੰਡੀ,19 ਜੁਲਾਈ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪ੍ਰਿੰਸੀਪਲ ਰਮਾ ਮਹਿਤਾ ਦੀ ਦਿਸ਼ਾ-ਨਿਰਦੇਸ਼ਨਾਂ \'ਚ ਅਤੇ ਪ੍ਰੋਗਰਾਮ ਅਫ਼ਸਰ ਵਿਸ਼ਾਲ ਕੁਮਾਰ ਬੱਤਾ ਦੀ ਅਗਵਾਈ \'ਚ ਸਕੂਲ ਦੇ ਕੌਮੀ ਸੇਵਾ ਯੋਜਨਾ ਵਲੰਟੀਅਰਾਂ ਵੱਲੋਂ ਸਕੂਲ ਕੈਂਪਸ \'ਚ ਇੱਕ ਰੋਜ਼ਾ ਕੈਂਪ ਲਾਇਆ ਗਿਆ।ਕੈਂਪ ਦੀ ਰਸਮੀ ਸ਼ੁਰੂਆਤ ਮੌਕੇ ਵਲੰਟੀਅਰਾਂ ਨੂੰ ਆਪਣੇ ਕੁੰਜੀਵਤ ਭ

Read Full Story: http://www.punjabinfoline.com/story/29334