Wednesday, July 25, 2018

ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰਨ 'ਤੇ ਲੱਗੀ ਰੋਕ ਨੂੰ ਸੁਪਰੀਮ ਕੋਰਟ ਨੇ ਹਟਾਇਆ

ਦੇਸ਼ ਦੀ ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ \'ਚ ਦਿੱਲੀ ਵਿਖੇ ਜੰਤਰ-ਮੰਤਰ ਤੇ ਹੋਣ ਵਾਲੇ ਧਰਨਾ-ਪ੍ਰਦਰਸ਼ਨਾਂ \'ਤੇ ਲੱਗੀ ਰੋਕ ਨੂੰ ਹਟਾ ਦਿੱਤਾ ਹੈ । ਸੁਪ੍ਰੀਮ ਕੋਰਟ ਦੇ ਇਸ ਅਹਿਮ ਫ਼ੈਸਲੇ ਤੋਂ ਬਾਅਦ ਹੁਣ ਇੰਡੀਆ ਗੇਟ ਨੇੜੇ \'ਬੋਟ ਕਲੱਬ\' ਵਿਖੇ ਧਰਨਾ-ਪ੍ਰਦਰਸ਼ਨ ਕਰਨ ਦੀ ਇਜਾਜ਼ਤ ਮਿਲ ਸਕੇਗੀ । ਇਸ ਮਾਮਲੇ ਵਿਚ 2 ਹਫ਼ਤਿਆਂ \'ਚ ਦਿਸ਼ਾ ਨਿਰਦੇਸ਼ ਬਣਾਉਣ ਲਈ ਸੁਪ੍ਰੀਮ ਕੋਰਟ ਨੇ ਦਿੱਲੀ ਪੁਲਿਸ ਕਮਿਸ਼੍ਨਰ ਨ�

Read Full Story: http://www.punjabinfoline.com/story/29370