ਤਲਵੰਡੀ ਸਾਬੋ 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਯੂਥ ਕਾਂਗਰਸ ਹਲਕਾ ਤਲਵੰਡੀ ਸਾਬੋ ਦੇ ਪ੍ਰਧਾਨ ਨਵਦੀਪ ਸਿੰਘ ਗੋਲਡੀ ਗਿੱਲ ਵੱਲੋਂ ਬੀਤੇ ਕੱਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ ਕੀਤੀ ਗਈ। ਅੱਜ ਇਸ ਸਬੰਧੀ ਇੱਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਗੋਲਡੀ ਗਿੱਲ ਨੇ ਕਿਹਾ ਕਿ ਹਲਕੇ ਦੇ ਨੌਜਵਾਨ ਕਾਂਗਰਸੀਆਂ ਨੂੰ ਪੇਸ਼ ਆ ਰਹੀਆਂ ਮ�