Saturday, July 28, 2018

 ਸ੍ਰੀ ਹਜ਼ੂਰ ਸਾਹਿਬ ਜਾ ਰਹੇ ਨਗਰ ਕੀਰਤਨ ਦਾ ਬਨੂੜ ਵਿੱਚ ਕੀਤਾ ਭਰਵਾਂ ਸਵਾਗਤ

ਰਾਜਪੁਰਾ : 28 ਜੁਲਾਈ (ਰਾਜੇਸ਼ ਡਾਹਰਾ) ਸੰਤ ਬਾਬਾ ਨਿਧਾਨ ਸਿੰਘ ਜੀ ਲੰਗਰ ਸਾਹਿਬ\r\nਵਾਲਿਆਂ ਦੀ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਰਾਸ਼ਟਰ ਵਿੱਚ ਮਨਾਈ ਜਾ ਰਹੀ ਬਰਸੀ ਦੇ\r\nਸਬੰਧ ਵਿੱਚ ਕੱਢੇ ਜਾ ਰਹੇ ਨਗਰ ਕੀਰਤਨ ਦਾ ਬਨੂੜ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ\r\nਗਿਆ। ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਦੇ ਮੁੱਖ ਸੇਵਾਦਾਰ ਬਾਬਾ ਗੁਰਦੇਵ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਨਿਧਾਨ ਸਿੰਘ ਦੇ ਜੱਦ

Read Full Story: http://www.punjabinfoline.com/story/29388