Thursday, July 19, 2018

ਆਦਰਸ਼ ਸਕੂਲ ਭਾਗੂ ਵਿਖੇ ਜੇਤੂ ਖਿਡਾਰੀਆਂ ਦਾ ਸਨਮਾਨ

ਰਾਮਾਂ ਮੰਡੀ,19ਜੁਲਾਈ(ਬੁੱਟਰ) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਾਗੂ ਵਿਖੇ ਪਿਛਲੇ ਦਿਨੀਂ ਮਿਸ਼ਨ ਤੰਦਰੁਸਤ ਪੰਜਾਬ ਦੇ ਅੰਤਰਗਤ ਵੱਖ-ਵੱਖ ਪ੍ਰਕਾਰ ਦੀਆਂ ਖੇਡਾਂ ਕਰਵਾਈਆਂ ਗਈਆਂ।ਇਹਨਾਂ ਖੇਡਾਂ ਵਿੱਚ ਮੱਲਾਂ ਮਾਰਨ ਵਾਲ਼ੇ ਖਿਡਾਰੀਆਂ ਨੂੰ ਪ੍ਰਿੰਸੀਪਲ ਰਮਾ ਮਹਿਤਾ ਨੇ ਆਪਣੇ ਕਰ-ਕਮਲਾਂ ਨਾਲ਼ ਸਨਮਾਨਤ ਕੀਤਾ।ਇਸ ਮੌਕੇ ਉਹਨਾਂ ਨੇ ਸਮੂਹ ਜੇਤੂ ਖਿਡਾਰੀਆਂ ਨ�

Read Full Story: http://www.punjabinfoline.com/story/29335