Tuesday, July 24, 2018

ਬੀਬੀ ਸ਼ਰਨ ਕੌਰ ਟਰੱਸਟ ਬਹਿਰੀਨ ਦੀਆਂ ਭੈਣਾਂ ਨੇ ਭੇਜਿਆ ਇੱਕ ਗ਼ਰੀਬ ਪਰਿਵਾਰ ਨੂੰ ਰਾਸ਼ਨ

ਤਲਵੰਡੀ ਸਾਬੋ, 24 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜਿੱਥੇ ਅੱਜ ਪੰਜਾਬ ਅੰਦਰਲੀਆਂ ਬਹੁਤ ਸਾਰੀਆਂ ਸਮਾਜ ਸੇਵੀ ਸੰਸਥਾਵਾਂ ਨੇ ਲੋੜਵੰਦਾਂ ਦੀ ਸੇਵਾ ਕਰਨ ਲਈ ਇੱਕ ਬਹੁਤ ਵੱਡਾ ਬੀੜਾ ਚੁੱਕਿਆ ਹੋੲਿਆ ਉੱਥੇ ਹੁਣ ਵਿਦੇਸ਼ਾਂ \'ਚ ਵਸਦੇ ਪੰਜਾਬੀਆਂ ਵੱਲੋਂ ਵੀ ਪੰਜਾਬ ਦੇ ਲੋੜਵੰਦ ਪਰਿਵਾਰਾਂ ਦੀ ਸਾਂਭ ਸੰਭਾਲ ਦੇ ਨਾਲ ਨਾਲ ਰਸੋਈ ਦਾ ਸਾਰਾ ਸਮਾਨ ਦੇਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਦੇ ਤ

Read Full Story: http://www.punjabinfoline.com/story/29365