Tuesday, July 3, 2018

ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਧੂਰੀ ਦੀ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਮਸਲੇ ਵਿਚਾਰੇ ਗਏ

ਧੂਰੀ,2 ਜੁਲਾਈ (ਮਹੇਸ਼)- ਜੈਦੇਵ ਸ਼ਰਮਾ ਪ੍ਰੈੱਸ ਸਕੱਤਰ,ਪੈਨਸ਼ਨਰਜ਼ ਵੈਲਫ਼ੇਅਰ ਐਸ਼ੋਸ਼ੀਏਸ਼ਨ ਧੂਰੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੱਥੇਬੰਦੀ ਦੀ ਇੱਕ ਮੀਟਿੰਗ ਸ੍ਰ: ਸਾਧੂ ਸਿੰਘ ਮੀਰਹੇੜੀ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਮਸਲੇ ਵਿਚਾਰੇ ਗਏ, ਜਿਸ ਅਨੁਸਾਰ 25 ਮਈ ਨੂੰ ਮੁੱਖ ਮੰਤਰੀ ਪੰਜਾਬ ਦੀ ਜੁਆਇੰਟ ਫਰੰਟ ਨਾਲ ਹੋਈ ਮੀਟਿੰਗ

Read Full Story: http://www.punjabinfoline.com/story/29257