Tuesday, July 3, 2018

ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰਦੇ ਫਾਰਮਾਸਿਸਟਾਂ ਵਲੋਂ ਸੰਘਰਸ਼ ਦੀ ਚਿਤਾਵਨੀ

ਸੰਗਰੂਰ,2 ਜੁਲਾਈ (ਸਪਨਾ ਰਾਣੀ)- ਪੰਜਾਬ ਭਰ ਵਿਚ ਪੇਂਡੂ ਵਿਕਾਸ ਪੰਚਾਇਤ ਵਿਭਾਗ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਧੀਨ ਆਉਂਦੀਆਂ 1186 ਹੈਲਥ ਡਿਸਪੈਂਸਰੀਆਂ ਵਿਚ ਪਿਛਲੇ 12 ਸਾਲਾਂ ਤੋਂ ਠੇਕੇ \'ਤੇ ਕੰਮ ਕਰਦੇ ਫਾਰਮਾਸਿਸਟਾਂ ਨੇ ਸਰਕਾਰ ਖ਼ਲਾਫ਼ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਹੈ | ਜਥੇਬੰਦੀ ਨੇ ਇਹ ਫ਼ੈਸਲਾ ਇਨ੍ਹਾਂ ਡਿਸਪੈਂਸਰੀਆਂ ਦਾ ਪੇਂਡੂ ਵਿਕਾਸ ਮੁੜ ਸਿਹਤ ਵਿਭਾਗ ਵਿਚ ਰਲ�

Read Full Story: http://www.punjabinfoline.com/story/29259