Saturday, July 7, 2018

ਨਸ਼ੇ ਵਿਰੁੱਧ ਕਾਲਾ ਹਫਤਾ ਮਨਾ ਕੇ ਕੱਢਿਆ ਰੋਸ ਮਾਰਚ

ਰਾਜਪੁਰਾ (ਰਾਜੇਸ਼ ਡਾਹਰਾ)\r\n ਪੰਜਾਬ ਵਿਚ ਨਸ਼ਿਆਂ ਦੇ ਦਰਿਆ ਵਿਚ ਡੁਬਦੇ ਜਾ ਰਹੇ ਲੋਕਾਂ ਨੂੰ ਬਚਾਉਣ ਲਈ ਕਾਲਾ ਹਫਤਾ ਮਨਾ ਰਹੇ ਪੰਜਾਬੀਆਂ ਦਾ ਸਮਰਥਨ ਕਰਨ ਲਈ ਅੱਜ ਇਕ ਰੋਸ ਮਾਰਚ ਆਲ ਸਕੂਲ ਪੇਰੈਂਟਸ ਐਸੋਸੀਏਸ਼ਨ ਰਾਜਪੁਰਾ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਰੋਡ ਸਥਿਤ ਐਸੋਸੀਏਸ਼ਨ ਦੇ ਦਫਤਰ ਤੋਂ ਸ਼ੁਰੂ ਹੋ ਕੇ ਮਾਰ�

Read Full Story: http://www.punjabinfoline.com/story/29273