Wednesday, July 4, 2018

ਲੜਕੀਆਂ ਦੀ ਸੁਰੱਖਿਆ ਲਈ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ

ਤਲਵੰਡੀ ਸਾਬੋ, 4 ਜੁਲਾਈ (ਗੁਰਜੰਟ ਸਿੰਘ ਨਥੇਹਾ)- ਸਮਾਜ ਵਿੱਚ ਲੜਕੀਆਂ ਦੀ ਸੁਰੱਖਿਆ ਬਹਾਲ ਕਰਨ ਲਈ ਅਤੇ ਲੜਕੀਆਂ ਦੁਆਰਾ ਆਪਣੀ ਸੁਰੱਖਿਆ ਆਪ ਕਰਨ ਲਈ ਐੱਸ ਐੱਸ ਪੀ ਬਠਿੰਡਾ ਸ਼੍ਰੀ ਨਵੀਨ ਸਿੰਗਲਾ ਦੇ ਹੁਕਮਾਂ ਅਨੁਸਾਰ ਸ਼੍ਰੀ ਗੁਰਮੀਤ ਸਿੰਘ ਕਪਤਾਨ ਟਰੈਫ਼ਿਕ ਪੁਲਿਸ ਬਠਿੰਡਾ ਦੀ ਅਗਵਾਈ ਹੇਠ ਸਥਾਨਕ ਗਰੇਵਟੀ ਇੰਸਟੀਚਿਊਟ ਵਿਖੇ ਸ਼ਕਤੀ ਐਪ ਬਾਰੇ ਲੜਕੀਆਂ ਨੂੰ ਜਾਣਕਾਰੀ ਦਿੱਤੀ ਗਈ। ਡੀਐੱਸਪ�

Read Full Story: http://www.punjabinfoline.com/story/29263