Saturday, July 7, 2018

ਨਸ਼ਿਆਂ ਦੀ ਸਹੁੰ ਨਾ ਪੂਰੀ ਕਰਨ ਦੇ ਦੋਸ਼ ਲਾਂਉਦਿਆਂ ਬੀਬਾ ਬਾਦਲ ਨੇ ਕੈਪਟਨ ਤੋਂ ਮੰਗਿਆ ਅਸਤੀਫਾ

ਤਲਵੰਡੀ ਸਾਬੋ, 7 ਜੁਲਾਈ (ਗੁਰਜੰਟ ਸਿੰਘ ਨਥੇਹਾ)- ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਕੇਂਦਰੀ ਫੂਡ ਅਤੇ ਪ੍ਰਾਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਸੰਬੋਧਨ ਦੌਰਾਨ ਕਾਂਗਰਸ ਸਰਕਾਰ ਬਨਣ ਦੀ ਸੂਰਤ ਵਿੱਚ ਚਾਰ ਹਫਤਿਆਂ ਵਿੱਚ ਨਸ਼ਾ ਬੰਦ ਕਰਨ ਦੀ ਗੁਟਕਾ ਸਾਹਿਬ ਦੀ ਖਾਧੀ ਸਹੁੰ ਤੇ ਪੂਰਾ ਨਾ ਉਤ

Read Full Story: http://www.punjabinfoline.com/story/29275