Saturday, July 28, 2018

ਸੂਬਾ ਪੱਧਰੀ ਸੰਘਰਸ਼ ਦੇ ਚਲਦਿਆਂ ਕੈਮਿਸਟਾਂ ਨੇ ਮੈਡੀਕਲ ਬੰਦ ਕਰਕੇ ਸਰਕਾਰ ਤੇ ਪੁਲਿਸ ਵਿਰੁੱਧ ਕੀਤਾ ਮੁਜਾਹਰਾ

ਤਲਵੰਡੀ ਸਾਬੋ, 28 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪਿਛਲੇ ਦਿਨੀ ਸ਼ੋਸਲ ਮੀਡੀਆ ਤੇ ਨਸ਼ਾ ਤਸਕਰਾਂ ਦੀਆਂ ਸ਼ਰਾਰਤੀ ਅਨਸਰਾਂ ਵੱਲੋਂ ਜਾਰੀ ਕੀਤੀਆਂ ਕੁਝ ਸੂਚੀਆਂ ਵਿੱਚ ਮੈਡੀਕਲ ਸਟੋਰ ਸੰਚਾਲਕਾਂ ਦਾ ਨਾਮ ਸ਼ਾਮਿਲ ਕੀਤੇ ਜਾਣ ਤੋਂ ਦੁਖੀ ਪੰਜਾਬ ਕੈਮਿਸਟ ਅੇਸੋਸੀਏਸ਼ਨ ਵੱਲੋਂ ਦਿੱਤੇ ਪੰਜ ਦਿਨਾਂ ਰੋਸ ਪ੍ਰਦਰਸ਼ਨ ਦੇ ਸੱਦੇ ਤੇ ਅੱਜ ਤੀਜੇ ਦਿਨ ਮੈਡੀਕਲ ਸਟੋਰ ਸੰਚਾਲਕਾਂ ਨੇ ਦੁਪਹਿਰ 12 ਵਜੇ ਤੱਕ ਨਗ�

Read Full Story: http://www.punjabinfoline.com/story/29390