Monday, July 23, 2018

ਕਾਂਗਰਸੀ ਆਗੂ ਸ. ਖੁਸ਼ਬਾਜ਼ ਸਿੰਘ ਜਟਾਣਾ ਨੇ ਸੁਣੀਆਂ ਦਸਮੇਸ਼ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਮੁਸ਼ਕਿਲਾਂ

ਤਲਵੰਡੀ ਸਾਬੋ, 23 ਜੁਲਾਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਦੇ ਤਲਵੰਡੀ ਸਾਬੋ ਤੋਂ ਹਲਕਾ ਸੇਵਾਦਾਰ ਸ. ਖੁਸ਼ਬਾਜ ਸਿੰਘ ਜਟਾਣਾ ਨੇ ਅੱਜ ਦਸਮੇਸ਼ ਮਾਰਕੀਟ ਤਲਵੰਡੀ ਸਾਬੋ ਦੇ ਦੁਕਾਨਦਾਰਾਂ ਨਾਲ ਇੱਕ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕੁਝ ਮੁਸ਼ਕਿਲਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਮਾਰਕੀਟ ਦੇ ਦੁਕਾਨਦਾਰਾਂ ਨੇ ਸ. ਜਟਾਣਾ ਨਾਲ ਗੱਲਬਾਤ ਕਰਦਿਆਂ ਦੱਸਿਆ �

Read Full Story: http://www.punjabinfoline.com/story/29358