Wednesday, July 25, 2018

ਗ੍ਰੰਥੀ ਸਿੰਘ ਤੇ ਗੁਰਦੁਆਰਾ ਕਮੇਟੀ ਤਖਤ ਸਾਹਿਬ ਪੁੱਜ ਕੇ ਪੰਜ ਪਿਆਰੇ ਸਾਹਿਬਾਨ ਅੱਗੇ ਹੋਏ ਪੇਸ਼, ਧਾਰਮਿਕ ਸਜਾ ਲਾਈ

ਤਲਵੰਡੀ ਸਾਬੋ, 25ਜੁਲਾਈ (ਗੁਰਜੰਟ ਸਿੰਘ ਨਥੇਹਾ)- ਜਿਲਾ ਮਾਨਸਾ ਦੇ ਪਿੰਡ ਕੋਟੜਾ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸ਼ਾਰਟ ਸਰਕਟ ਕਾਰਨ ਅਗਨ ਭੇਂਟ ਹੋਣ ਦੀ ਮੰਦਭਾਗੀ ਘਟਨਾ ਵਿੱਚ ਗ੍ਰੰਥੀ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗਹਿਲੀ ਪਾਣੇ ਜਾਣ ਕਾਰਨ ਉਕਤ ਸਾਰੇ ਪਸਚਾਤਾਪ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪੰਜ ਪਿਆਰਿਆਂ ਦੇ ਅੱਗੇ ਪੇਸ਼ ਹੋਏ ਜਿੰਨਾ ਨੂੰ ਪੰਜ ਪਿ

Read Full Story: http://www.punjabinfoline.com/story/29372