Wednesday, July 11, 2018

ਧੂਰੀ ਸ਼ਹਿਰ ਅੰਦਰ ਕਿਸੇ ਵੀ ਨਸ਼ਾ ਵੇਚਣ ਵਾਲੇ ਨੂੰ ਬਕਸਿਆਂ ਨਹੀਂ ਜਾਵੇਗਾ ਐੱਸ.ਐੱਚ.ਓ ਪੰਨੂ

ਧੂਰੀ,11 ਜੁਲਾਈ (ਮਹੇਸ਼) ਥਾਣਾ ਸਿਟੀ ਧੂਰੀ ਦੇ ਨਵੇਂ ਆਏ ਐੱਸ.ਐੱਚ.ਓ ਬਲਜਿੰਦਰ ਸਿੰਘ ਪੰਨੂ ਨੇ ਅੱਜ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਨੱਸੇ ਵੇਚਣ ਵਾਲਿਆਂ ਨੂੰ ਕਿਸੇ ਤਰਜ਼ ਤੇ ਬਕਸਿਆਂ ਨਹੀਂ ਜਾਵੇਗਾ। ਉਨਾਂ ਕਿਹਾ ਪੁਲਿਸ ਦੀ ਪੂਰੀ ਕੋਸ਼ਿਸ਼ ਹੈ ਕਿ ਨਸ਼ਾ ਜਿੱਥੋਂ ਵ

Read Full Story: http://www.punjabinfoline.com/story/29299