Monday, July 30, 2018

ਸੈਟ ਥਾਮਸ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ

ਭਵਾਨੀਗੜ { ਗੁਰਵਿੰਦਰ ਰੋਮੀ ਭਵਾਨੀਗੜ} ਸੈਟ ਥਾਮਸ ਸਕੂਲ ਬਖੋਪੀਰ ਰੋਡ ਭਵਾਨੀਗੜ ਵਿੱਚ ਅੱਜ ਤੀਆਂ ਦਾ ਤਿਉਹਾਰ ਬੜੀ ਧੁਮ ਧਾਮ ਨਾਲ ਮਨਾਇਆ ਗਿਆ। ਦਿਨ ਪ੍ਰਤੀ ਦਿਨ ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਨੂੰ ਸੰਭਾਲਣ ਲਈ ਤੀਆਂ ਦੇ ਤਿਉਹਾਰ ਦੇ ਸਬੰਧ ਵਿੱਚ ਸਕੂਲ ਦੇ ਬੱਚਿਆਂ ਨੇ ਆਪਣੀਆਂ ਵੱਖ ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ।ਇਸ ਮੋਕੇ ਕੁੜੀਆਂ ਦੇ ਗਿੱਧੇ ਅਤੇ ਬੋਲੀਆਂ ਦੇ ਮੁਕਾਬਲੇ ਕਰਵਾਏ

Read Full Story: http://www.punjabinfoline.com/story/29399