Monday, July 16, 2018

ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸਿੰਚਾਈ ਮੰਤਰੀ ਸੁਖਸਰਕਾਰੀਆ ਨਾਲ ਕੀਤੀ ਮੁਲਾਕਾਤ, ਦਿੱਤਾ ਮੰਗ ਪੱਤਰ

ਤਲਵੰਡੀ ਸਾਬੋ, 16 ਜੁਲਾਈ (ਗੁਰਜੰਟ ਸਿੰਘ ਨਥੇਹਾ)- ਹਲਕਾ ਤਲਵੰਡੀ ਸਾਬੋ ਦੇ ਟੇਲ ਤੇ ਪੈਂਦੇ ਪਿੰਡਾਂ ਦੇ ਕਿਸਾਨਾਂ ਨੂੰ ਬੀਤੇ ਸਮੇਂ ਤੋਂ ਸਿੰਚਾਈ ਲਈ ਪੇਸ਼ ਆ ਰਹੀ ਪਾਣੀ ਦੀ ਮੁਸ਼ਕਿਲ ਨੂੰ ਦੇਖਦਿਆਂ ਅੱਜ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪੰਜਾਬ ਦੇ ਸਿੰਚਾਈ ਮੰਤਰੀ ਸ. ਸੁਖਬਿੰਦਰ ਸਿੰਘ ਸੁਖ ਸਰਕਾਰੀਆ ਨਾਲ ਮੁਲਾਕਾਤ ਕਰਕੇ ਉਨਾ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਜਾਣੂੰ ਕਰਵਾ�

Read Full Story: http://www.punjabinfoline.com/story/29320