Wednesday, July 25, 2018

ਸ਼ੇਖਪੁਰਾ 'ਚ ਲਗਾਈ ਨੌਜਵਾਨਾਂ ਨੇ ਠੰਡੇ ਮਿੱਠੇ ਜਲ ਦੀ ਛਬੀਲ

ਤਲਵੰਡੀ ਸਾਬੋ, 25 ਜੁਲਾਈ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਸ਼ੇਖਪੁਰਾ ਵਿਖੇ ਯੁਵਕ ਸੇਵਾਵਾਂ ਕੱਲਬ ਦੁਆਰਾ ਰਾਹਗੀਰਾਂ ਨੂੰ ਗਰਮੀ ਦੇ ਪ੍ਰਕੋਪ ਤੋਂ ਬਚਾਉਣ ਲਈ ਪੀਬਦ ਦੇ ਬੱਸ ਅੱਡੇ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਤੇ ਕੱਲਬ ਪ੍ਰਧਾਨ ਮਨਪ੍ਰੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਹਾਲਾਂਕਿ ਕੁਝ ਦਿਨ ਪਹਿਲਾਂ ਬਾਰਿਸ਼ ਪੈ ਗਈ ਸੀ ਪਰ ਗਰਮੀ ਦਾ ਅਸਰ ਅਜੇ ਵੀ ਘੱਟ ਨਹੀਂ ਹੋਇਆ

Read Full Story: http://www.punjabinfoline.com/story/29375