Saturday, July 7, 2018

ਹਸਪਤਾਲ 'ਚ ਦਾਖਲ ਆਪਣੀ ਗਰਭਵਤੀ ਪਤਨੀ ਲਈ ਖਾਣਾ ਲਿਜਾ ਰਹੇ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ, ਇੱਕ ਨੌਜਵਾਨ ਗੰਭੀਰ ਜਖਮੀ

ਤਲਵੰਡੀ ਸਾਬੋ, 7 ਜੁਲਾਈ (ਗੁਰਜੰਟ ਸਿੰਘ ਨਥੇਹਾ)- ਜੰਬਰ ਬਸਤੀ ਲਾਗੇ ਅਣਪਛਾਤੇ ਭਾਰੀ ਵਾਹਨ ਵੱਲੋਂ ਮੋਟਰਸਾਈਕਲ ਨਾਲ ਫੇਟ ਮਾਰਨ ਕਰਕੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਚਾਲਕ ਦੀ ਮੌਤ \'ਤੇ ਇੱਕ ਨੌਜਵਾਨ ਗੰਭੀਰ ਜਖਮੀ ਹੋਣ ਦਾ ਮੰਦਭਾਗਾ ਸਮਾਚਾਰ ਮਿਲਿਆ ਹੈ ਜਿਸ ਨਾਲ ਪਿੰਡ ਸੂਰਤੀਆ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਅਨੁਸਾਰ ਜਗਸੀਰ ਸਿੰਘ ਪੁੱਤਰ ਭੋਲਾ ਸਿੰਘ ਵਾਸ�

Read Full Story: http://www.punjabinfoline.com/story/29277