Monday, July 2, 2018

ਦਮਦਮਾ ਸਾਹਿਬ ਸਾਹਿਤ ਸਭਾ ਨੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹਿਰ ਅੰਦਰ ਨਸ਼ਿਆਂ ਖਿਲਾਫ ਕੱਢਿਆ ਸ਼ਾਤਮਈ ਰੋਸ ਮਾਰਚ

ਤਲਵੰਡੀ ਸਾਬੋ, 2 ਜੁਲਾਈ (ਗੁਰਜੰਟ ਸਿੰਘ ਨਥੇਹਾ)-ਪੰਜਾਬ ਅੰਦਰ ਚਿੱਟੇ ਦੀ ਵਰਤੋਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਤੋਂ ਉਪਜੇ ਰੋਹ ਕਾਰਨ ਨਸ਼ਿਆਂ ਦੇ ਵਿਰੋਧ ਵਿੱਚ ਇੱਕ ਤੋਂ ਸੱਤ ਜੁਲਾਈ ਤੱਕ ਮਨਾਏ ਜਾ ਰਹੇ ਕਾਲੇ ਹਫਤੇ ਤਹਿਤ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੀ ਨਾਮੀ ਸੰਸਥਾ ਸ੍ਰੀ ਦਮਦਮਾ ਸਾਹਿਬ ਸਾਹਿਤ ਸਭਾ ਵੱਲੋਂ ਭਰਾਤਰੀ ਜਥੇਬੰਦੀਆਂ ਅਤੇ ਇਲਾਕਾ ਵਾਸੀਆਂ ਨਾਲ ਮਿਲਕੇ ਕਾਲੇ �

Read Full Story: http://www.punjabinfoline.com/story/29254