Friday, July 27, 2018

ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਕੀਤੀ ਕੈਮਿਸਟ ਐਸੋਸੀਏਸ਼ਨ ਨੇ ਮੀਟਿੰਗ

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਬਠਿੰਡਾ ਰੂਲਰ ਕੈਮਿਸਟ ਐਸੋਸੀਏਸ਼ਨ ਬਲਾਕ ਤਲਵੰਡੀ ਸਾਬੋ ਦੀ ਇੱਕ ਮੀਟਿੰਗ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ। ਜਿਲ੍ਹਾ ਪ੍ਰਧਾਨ ਦਲਜੀਤ ਸਿੰਘ ਜੇਠੂਕੇ ਅਤੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਗਿਆਨਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਕੀਤੀ ਗਈ ਸਖ਼ਤਾਈ ਤੋਂ ਬਾਅਦ ਪੁਲਿ�

Read Full Story: http://www.punjabinfoline.com/story/29386