Friday, July 27, 2018

ਭਾਗੀਵਾਂਦਰ ਦੇ ਸਰਕਾਰੀ ਸਕੂਲ 'ਚ ਲਗਾਇਆ ਇੱਕ ਰੋਜ਼ਾ ਐੱਨਐੱਨਐੱਸ ਕੈਂਪ

ਤਲਵੰਡੀ ਸਾਬੋ, 27 ਜੁਲਾਈ (ਗੁਰਜੰਟ ਸਿੰਘ ਨਥੇਹਾ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਜਿਲ੍ਹਾ ਬਠਿੰਡਾ ਦੇ ਸਹਾਇਕ ਡਾਇਰੈਕਟਰ ਕੁਲਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਅਤੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ ਭਾਗੀਵਾਂਦਰ ਵਿਖੇ ਸਕੂਲ ਦੇ ਪ੍ਰਿੰਸੀਪਲ ਮੈਡਮ ਨੀਲਮ ਗੁਪਤਾ ਦੀ ਅਗਵਾਈ ਹੇਠ ਇੱਕ ਰੋਜ਼ਾ ਐੱਨਐੱਨਐੱਸ ਕੈਂਪ ਦਾ ਆਯੋਜਨ ਕੀਤਾ ਗਿਆ।\r\nਐ�

Read Full Story: http://www.punjabinfoline.com/story/29383