Wednesday, July 18, 2018

ਮਾਤਾ ਸਾਹਿਬ ਕੌਰ ਗਰਲਜ ਕਾਲਜ ਵਿਖੇ ਵਾਤਾਵਰਣ ਦਿਵਸ ਮਨਾਇਆ

ਤਲਵੰਡੀ ਸਾਬੋ, 18 ਜੁਲਾਈ (ਗੁਰਜੰਟ ਸਿੰਘ ਨਥੇਹਾ)-ਸਥਾਨਕ ਮਾਤਾ ਸਾਹਿਬ ਕੌਰ ਗਰਲਜ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ ਐੱਸ ਐੱਸ ਵਿਭਾਗ ਵੱਲੋਂ ਇੱਕ ਰੋਜਾ ਐਨਐਸਐਸ ਕੈਂਪ ਲਗਾਇਆ। ਇਸ ਕੈਂਪ ਦੇ ਦੌਰਾਨ ਕਾਲਜ ਦੇ ਆਲੇ ਦੁਆਲੇ ਨੂੰ ਸਾਫ ਬਣਾਉਣ ਲਈ ਵਣ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਨਸਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਪੌਦੇ ਲਗਾਏ ਗਏ। ਕਾਲਜ ਪ੍ਰਿੰਸੀਪਲ ਡਾ ਕਵਲਜੀਤ ਕੌਰ ਵੱਲੋਂ ਵ�

Read Full Story: http://www.punjabinfoline.com/story/29326